ਨਕੋਦਰ: ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਕੀਤਾ ਜ਼ਿਕਰ
ਨਕੋਦਰ ਦੇ ਪਿੰਡ ਖਾਨਪੁਰ ਢੱਡਾਂ ਵਿੱਚ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਲੋਕ ਮਿਲਣੀ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਇਸ ਮੀਟਿੰਗ ਵਿੱਚ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।