ਨੈਸ਼ਨਲ ਅਚੀਵਮੈਂਟ ਸਰਵੇ ਵਿੱਚੋਂ ਪੰਜਾਬ ਪਹਿਲੇ ਨੰਬਰ ਉੱਤੇ ਆਉਣ ਤੇ ਸੰਗਰੂਰ ਵਿਖੇ ਰਾਜਪਦਰੀ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀਸ਼ ਸਿਸੋਦੀਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਆਦੀ ਹਾਜ਼ਰ ਰਹੇ ਹਰਜੋਤ ਬੈਂਸ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਪੰਜਾਬ ਪਹਿਲਾਂ ਨਾਲੋਂ ਵੱਧ ਤਰੱਕੀ ਤੇ ਹੈ