ਫਿਲੌਰ: ਥਾਣਾ ਕਰਤਾਰਪੁਰ ਅਤੇ ਥਾਣਾ ਫਿਲੌਰ ਦੀ ਪੁਲਿਸ ਨੇ ਹਾਈਟੈਕ ਨਾਕੇ ਦੇ ਦੌਰਾਨ ਵੱਖ-ਵੱਖ ਮਾਮਲਿਆਂ 'ਚ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
ਥਾਣਾ ਕਰਤਾਰਪੁਰ ਦੀ ਪੁਲਿਸ ਨੇ ਦੱਸਿਆ ਹੈ ਕਿ ਉਹਨਾਂ ਨੇ ਹਾਈ ਟੈਕ ਨਾਕੇ ਦੌਰਾਨ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਉੱਥੇ ਹੀ ਥਾਣਾ ਫਿਲੋਰ ਦੀ ਪੁਲਿਸ ਨੂੰ ਦੱਸਿਆ ਜਾ ਰਿਹਾ ਹੈ ਕਿ ਹਾਈਟੈਕ ਨਾਕੇ ਦੌਰਾਨ ਉਹਨਾਂ ਨੇ ਇੱਕ ਕਾਰ ਨੂੰ ਰੋਕਿਆ ਤੇ ਕਾਰ ਦੇ ਵਿੱਚੋਂ ਇੱਕ ਵਿਅਕਤੀ ਨੂੰ 50 ਗ੍ਰਾਮ ਹੀਰੋਇਨ ਤੇ 2300 ਡਰੱਗ ਮਣੀ ਸਨੀ ਗ੍ਰਫਤਾਰ ਕੀਤਾ ਹੈ