ਅੰਮ੍ਰਿਤਸਰ 2: ਅੰਮ੍ਰਿਤਸਰ: ਗੁਰੂ ਕੀ ਵਡਾਲੀ 'ਚ ਪੁਲਿਸ ਦਾ ਵੱਡਾ ਸਰਚ ਆਪਰੇਸ਼ਨ, 6 ਵਿਅਕਤੀ ਰਾਊਂਡਅਪ
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਗੁਰੂ ਕੀ ਵਡਾਲੀ ਵਿੱਚ ਪੁਲਿਸ ਨੇ ਸਰਚ ਆਪਰੇਸ਼ਨ ਚਲਾਇਆ। 100 ਤੋਂ ਵੱਧ ਮੁਲਾਜ਼ਮਾਂ ਨੇ 6 ਵਿਅਕਤੀਆਂ ਨੂੰ ਰਾਊਂਡਅਪ ਕੀਤਾ ਤੇ 3 ਸ਼ੱਕੀ ਵਾਹਨ ਜ਼ਬਤ ਕੀਤੇ। ਨਸ਼ਾ ਵਿਰੋਧੀ ਐਕਟ ਤਹਿਤ ਬਰਾਮਦਗੀ ਵੀ ਹੋਈ ਹੈ।