ਲੁਧਿਆਣਾ ਪੂਰਬੀ: ਜਵਾਹਰ ਨਗਰ ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਫਰੀ ਮੈਡੀਕਲ ਚੈੱਕ ਅਪ ਕੈਂਪ ਵਿੱਚ ਵਿਧਾਇਕ ਨੇ ਕੀਤੀ ਸ਼ਮੂਲੀਅਤ
ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਫਰੀ ਮੈਡੀਕਲ ਚੈੱਕ ਅਪ ਕੈਂਪ ਵਿੱਚ ਵਿਧਾਇਕ ਨੇ ਕੀਤੀ ਸ਼ਮੂਲੀਅਤ ਅੱਜ 5:30 ਵਜੇ ਮੇਰੀ ਜਾਣਕਾਰੀ ਅਨੁਸਾਰ ਲੁਧਿਆਣਾ ਪੱਛਮੀ ਦੇ ਜਵਾਹਰ ਨਗਰ ਇਲਾਕੇ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਸੇਵਕ ਸਭਾ ਵਿਖੇ ਸ੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਫਰੀ ਮੈਡੀਕਲ ਚੈੱਕ ਅਪ ਕੈਂਪ ਵਿੱਚ ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਕ ਪ੍ਰਸ਼ਨ ਪੱਪੀ ਨੇ ਸ਼ਮੂਲੀਅਤ ਕੀਤੀ ਇਸ ਦੌਰਾਨ ਉਹਨਾਂ ਦ