ਲੁਧਿਆਣਾ ਪੂਰਬੀ: ਥਾਣਾ ਡਿਵੀਜ਼ਨ ਨੰਬਰ 7 ਲੁਧਿਆਣਾ ਪੁਲਿਸ ਨੇ ਲੁੱਟਾ ਖੋਹਾ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਆਰੋਪੀ ਕੀਤੇ ਕਾਬੂ
ਲੁਧਿਆਣਾ ਪੁਲਿਸ ਨੇ ਲੁੱਟਾ ਖੋਹਾ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਆਰੋਪੀ ਕੀਤੇ ਕਾਬੂ ਅੱਜ 8 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਸੀਪੀ ਸੁਮਿਤ ਸੋਧ ਨੇ ਜਾਣਕਾਰੀ ਦਿੱਤੀ ਕਿ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਮਾੜਿਆਂ ਆਨਸਰਾ ਵਿਰੁੱਧ ਚਲਾਈ ਮੁਹਿੰਮ ਤਹਿਤ ਨਾਕੇਬੰਦੀ ਦੌਰਾਨ 2 ਆਰੋਪੀਆਂ ਨੂੰ ਕਾਬੂ ਕੀਤਾ ਗਿਆ ਜਿਨਾਂ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਕੀਤੇ ਹੋਏ 3 ਮੋਟਰਸਾਈਕਲ, 2 ਗੈਸ ਸਿਲੰਡਰ ,1 ਐਲਸੀਡੀ ਇੱਕ ਪੱਖਾ ਛੇ ਮੋਬਾਈਲ ਫੋਨ, ਅਤੇ ਇਲੈ