ਸੁਲਤਾਨਪੁਰ ਲੋਧੀ: ਤਲਵੰਡੀ ਚੌਧਰੀਆਂ ਰੋਡ 'ਤੇ ਸ਼ੱਕੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਵਲੋਂ ਹੱਤਿਆ ਕੀਤੇ ਜਾਣ ਦਾ ਸ਼ੱਕ, ਪੁਲਿਸ ਵਲੋਂ ਜਾਂਚ ਸ਼ੁਰੂ
Sultanpur Lodhi, Kapurthala | Aug 27, 2025
ਤਲਵੰਡੀ ਚੌਧਰੀਆਂ ਰੋਡ ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੁਲਿਸ ਨੇ ਖੜੇ ਪਾਣੀ ਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ | ਮਿ੍ਤਕ ਸੁਰਜੀਤ ਸਿੰਘ...