ਗਿੱਦੜਬਾਹਾ: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਪਿੰਡ ਖਿੜਕੀਆਂ ਵਾਲਾ ਵਿਖੇ ਹੋਈ ਨੁੱਕੜ ਮੀਟਿੰਗ
ਪੰਜਾਬ ਖੇਤ ਮਜ਼ਦੂਰ ਨੂੰ ਨਹੀਂ ਆਉਂਦੀ ਪਿੰਡ ਖਿੜਕੀਆਂ ਵਾਲਾ ਵਿਖੇ ਇੱਕ ਨੁੱਕੜ ਮੀਟਿੰਗ ਹੋਈ ਹੈ। ਅਤੇ ਇਸ ਨੁੱਕੜ ਮੀਟਿੰਗ ਦੇ ਵਿੱਚ ਵੱਖ-ਵੱਖ ਪਿੰਡਾਂ ਦੇ ਮਜ਼ਦੂਰਾਂ ਨੇ ਭਾਗ ਲਿਆ। ਇਸ ਸਮੇਂ ਮਜ਼ਦੂਰ ਆਗੂਆਂ ਨੇ ਕਿਹਾ ਕਿ ਇਹ ਮਜ਼ਦੂਰਾਂ ਦੀਆਂ ਮੰਗਾਂ ਜੋ ਪੰਜਾਬ ਸਰਕਾਰ ਵੱਲੋਂ ਨਹੀਂ ਮੰਨੀਆਂ ਗਈਆਂ । ਉਹਨਾਂ ਨੂੰ ਲੈ ਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਦੇ ਲਈ ਇਹ ਨੁੱਕੜ ਮੀਟਿੰਗ ਕੀਤੀ ਗਈ ਹੈ