ਥਾਂਦੇਵਾਲਾ ਰੋਡ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਰਿਹਾਇਸ਼ ਪਹੁੰਚੇ ਲੋਕਾਂ ਨਾਲ ਕੀਤੀ ਮੁਲਾਕਾਤ ਸੁਣੀਆਂ ਮੰਗਾਂ
Sri Muktsar Sahib, Muktsar | Oct 20, 2025
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਮੁਕਤਸਰ ਦੇ ਥਾਂਦੇਵਾਲ ਰੋਡ ਸਥਿਤ ਆਪਣੀ ਰਿਹਾਇਸ਼ ਵਿਖੇ ਆਮ ਲੋਕ, ਵਰਕਰ ਅਤੇ ਪਤਵੰਤਿਆਂ ਸ਼ਖਸ਼ੀਅਤਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦੀਆਂ ਮੰਗਾਂ ਨੂੰ ਸੁਣਿਆ। ਰਾਜਾ ਵੜਿੰਗ ਨੇ ਪੰਜਾਬ ਵਿੱਚ ਅਮਨ ਅਮਾਨ ਦੀ ਬਹਾਲੀ ਬਰਕਰਾਰ ਰਹਿਣ ਦੀ ਕਾਮਨਾ ਵੀ ਕੀਤੀ।