ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਤ ਰਾਮਪਾਲ ਜੀ ਮਹਾਰਾਜ ਦੀ ਪ੍ਰੇਰਣਾ ਨਾਲ ਸੇਵਾ ਕਾਰਜ ਜਾਰੀ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਨ੍ਹਾਂ ਸੇਵਾਵਾਂ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ, ਇਲਾਜ ਲਈ ਸਹਾਇਤਾ, ਸਿੱਖਿਆ ਸਮੱਗਰੀ ਅਤੇ ਮਕਾਨ ਵਰਗੀਆਂ ਬੁਨਿਆਦੀ ਲੋੜਾਂ ਵਿੱਚ ਮਦਦ ਪਹੁੰਚਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਗਊਸ਼ਾਲਾਵਾਂ ਲਈ ਚਾਰਾ ਅਤੇ ਹੋਰ ਸਹਾਇਤਾ ਦੇ ਸੇਵਾ ਕਾਰਜ ਵੀ ਕੀਤੇ ਜਾ ਰਹੇ ਹਨ। ਇਨ੍ਹਾਂ ਮੁਹਿੰਮਾਂ ਦਾ ਉਦੇਸ਼ ਲੋੜਵੰਦ ਪਰਿਵਾਰਾਂ ਅਤੇ ਬੇਸਹਾਰਾ ਲੋਕਾਂ ਤੱਕ ਸਹਾਇਤਾ ਪਹੁੰਚਾਉਣਾ ਹੈ।