Public App Logo
Jansamasya
News
���ुलिस
Bjp
National
Bihar
���िहार
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
No video available

ਐਸਏਐਸ ਨਗਰ ਮੁਹਾਲੀ: ਮਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ ਫੇਸ ਛੇ ਦੇ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਵਿਖੇ

ਡਿਪਟੀ ਕਮਿਸ਼ਨਰ ਰਾਸ਼ਿਕਾ ਜੈਨ ਨੇ ਅੱਜ ਫੁੱਲ ਡਰੈਸਰੇ ਹਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ 2024 ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ ਹਾਲੀ ਵਿਖੇ 78ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਣਗੇ ਡੀਸੀ ਆਸ਼ਿਕਾ ਜੈਨ ਦੇ ਨਾਲ ਐਸਐਸਪੀ ਦੀਪਕ ਪਾਰਕ ਨੇ ਵੀ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ।

MORE NEWS