ਨਵਾਂਸ਼ਹਿਰ: ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਖਤੀ, ਡੀ.ਸੀ. ਨੇ ਦਿੱਤੇ ਨਿਰਦੇਸ਼
ਨਵਾਂਸ਼ਹਿਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਡੀ.ਸੀ. ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਚੈਕਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਵਿੱਚ 21 ਲੱਖ ਤੋਂ ਵੱਧ ਦੇ ਚਲਾਨ ਅਤੇ ਖੇਡ ਸਟੇਡੀਅਮ ਲਈ ਫੰਡ ਜਾਰੀ ਕਰਨ ਸਬੰਧੀ ਚਰਚਾ ਕੀਤੀ ਗਈ।