ਤਰਨਤਾਰਨ: ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਸੋਨੂ ਦੋਦੇ ਕਾਂਗਰਸ ਪਾਰਟੀ ਨੂੰ ਛੱਡ ਅਕਾਲੀ ਦਲ ਹੋਏ ਸ਼ਾਮਿਲ
ਤਰਨ ਤਰਨ ਚ ਹੋਣ ਵਾਲੀ ਵਿਧਾਨ ਸਭਾ ਦੀ ਇਲੈਕਸ਼ਨ ਨੂੰ ਲੈ ਕੇ ਸਰਗਰਮੀਆਂ ਤੇਜ਼ ਹਨ। ਸ਼੍ਰੋਮਣੀ ਅਕਾਲੀ ਦਲ ਦੇ ਤਰਨ ਤਾਰਨ ਤੋਂ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹਕਚ ਤੇਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਦੋਦੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸੁਖਬੀਰ ਸਿੰਘ ਬਾਦਲ ਨੇ ਖੁਦ ਉਹਨਾਂ ਨੂੰ ਪਾਰਟੀ ਚ ਸ਼ਾਮਿਲ ਕੀਤ।