ਮੋਗਾ: ਮੋਗਾ ਆੜਤੀ ਐਸੋਸੀਏਸ਼ਨ ਵੱਲੋਂ ਤਿੰਨ ਅਤੇ ਚਾਰ ਅਪ੍ਰੈਲ ਨੂੰ ਕੀਤੀ ਜਾਵੇਗੀ ਹੜਤਾਲ
ਮੋਗਾ ਆੜਤੀ ਐਸੋਸੀਏਸ਼ਨ ਵੱਲੋਂ ਪਿਛਲੇ ਸਾਲ ਦਾ ਕਮਿਸ਼ਨ ਨਾ ਮਿਲਣ ਨੂੰ ਲੈ ਕੇ ਅੱਜ ਤਿੰਨ ਅਤੇ ਚਾਰ ਅਪ੍ਰੈਲ ਨੂੰ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਉਹਨਾਂ ਨੇ ਕਿਹਾ ਕਿ ਡੀਐਮਐਫਸੀਆਈ ਦੇ ਦਫਤਰ ਦਾ ਕੀਤਾ ਜਾਵੇਗਾ ਘਰਾਵ ਅਗਰ 11 ਤਰੀਕ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕੀਤਾ ਜਾਵੇਗਾ ਤੇਜ