ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫਤਰ ਵਿਚ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਅਹਿਮ ਬੈਠਕ
ਇਸ ਮੋਕੇ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਭਰਾ ਹੜ੍ਹਾਂ ਵਿੱਚ ਲੋਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਲਈ ਆਪ ਮੁਹਾਰੇ ਅੱਗੇ ਆਏ ਹਨ, ਇਸੇ ਤਰ੍ਹਾਂ ਪਰਾਲੀ ਪ੍ਰਬੰਧਨ ਲਈ ਵੀ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਬਚਾਉਣ ਲਈ ਆਪਣਾ ਬਹੁਮੁੱਲਾ ਯੋਗਦਾਨ ਪਾਉਣ।ਇਨਾਂ ਗਲਾ ਦਾ ਪੑਗਟਾਵਾ ਡੀ ਸੀ ਪਟਿਆਲਾ ਵਲੋ ਅੱਜ ਐਸ ਐਸ ਪੀ ਵਰੁਣ ਸ਼ਰਮਾ ਸਮੇਤ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਐਸ.ਡੀ.ਐਮਜ਼