ਫਿਲੌਰ: ਥਾਣਾ ਗੁਰਾਇਆ ਦੀ ਪੁਲਿਸ ਨੇ ਰੁੜਕਾ ਕਲਾ ਪਿੰਡ ਵਿਖੇ ਇੱਕ ਨਸ਼ਾ ਤਸਕਰ ਨੂੰ 150 ਨਸ਼ੀਲੀ ਗੋਲੀਆਂ ਦੇ ਨਾਲ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਦੌਰਾਨ ਪੁਲਿਸ ਨੇ ਦੱਸਿਆ ਹੈ ਕਿ ਉਹਨਾਂ ਨੇ ਇੱਕ ਨਸ਼ਾ ਤਸਕਰ ਨੂੰ 150 ਨਸ਼ੀਲੀਆਂ ਗੋਲੀਆਂ ਸਨੇ ਗ੍ਰਿਫਤਾਰ ਕੀਤਾ ਹੈ ਤੇ ਗ੍ਰਿਫਤਾਰ ਕਰਨ ਤੋਂ ਬਾਅਦ ਅਗਲੀ ਕਾਰਵਾਈ ਆਰਾਮ ਕਰ ਲਿੱਤੀ ਹੈ। ਪੁਲਿਸ ਨੇ ਦੱਸਿਆ ਹੈ ਕਿ ਇਸ ਤੇ ਪਹਿਲਾਂ ਵੀ ਕਾਫੀ ਮਾਮਲੇ ਦਰਜ ਹੋ ਚੁੱਕੇ ਹਨ। ਫੜੇ ਗਏ ਆਰੋਪੀ ਦੀ ਪਹਿਚਾਣ ਰਣਜੀਤ ਸਿੰਘ ਵਜੋਂ ਹੋਈ ਹੈ।