ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹਾਲ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਇੱਕ ਮੀਟਿੰਗ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹਾਲ ਵਿੱਚ ਹੋਈ। ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਚਾਰ ਅਬਜਰਵਰ- ਪਰਮਜੀਤ ਕੌਰ, ਜਥੇਦਾਰ ਜਰਨੈਲ ਸਿੰਘ, ਰਣਧੀਰ ਸਿੰਘ ਅਤੇ ਗੁਰਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।