ਲੁਧਿਆਣਾ ਪੂਰਬੀ: ਪਾਰਕ ਪਲਾਜ਼ਾ ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਤਹਿਤ ਲੁਧਿਆਣਾ ਵਿੱਚ ਸੀਨੀਅਰ ਆਗੂ ਕ੍ਰਿਸ਼ਨਾ ਤੀਰਥ ਨੇ ਕੀਤੀ ਪ੍ਰੈੱਸ ਕਾਨਫਰੰਸ
ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਤਹਿਤ ਲੁਧਿਆਣਾ ਵਿੱਚ ਸੀਨੀਅਰ ਆਗੂ ਕ੍ਰਿਸ਼ਨਾ ਤੀਰਥ ਨੇ ਕੀਤੀ ਪ੍ਰੈੱਸ ਕਾਨਫਰੰਸ ਅੱਜ 8 ਬਜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਤਹਿਤ ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕ੍ਰਿਸ਼ਨਾ ਤੀਰਥ ਵੱਲੋਂ ਲੁਧਿਆਣਾ ਫਿਰੋਜ਼ਪੁਰ ਰੋਡ ਸਥਿਤ ਇੱਕ ਨਿੱਜੀ ਹੋਟਲ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨਾ ਤੀਰਥ ਨੇ ਕਿਹਾ ਕਿ ਕਾਂਗਰਸ ਪਾਰਟੀ