ਫਰੀਦਕੋਟ: ਬਾਜੀਗਰ ਬਸਤੀ ਅਤੇ ਹੋਰ ਨਸ਼ੇ ਦੀ ਹੋਟ ਸਪੋਟ ਬਣੀਆਂ ਬਸਤੀਆਂ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਰੋਕਣ ਲਈ ਸ਼ੱਕੀ ਲੋਕਾਂ ਦੇ ਘਰਾਂ ਦੀ ਲਈ ਤਲਾਸ਼ੀ
Faridkot, Faridkot | Aug 17, 2025
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਐਸਐਸਪੀ ਡਾ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੁਲਿਸ ਦੀਆਂ...