ਸੰਗਰੂਰ: ਸੰਗਰੂਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜਹਰਿਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ
ਸੰਗਰੂਰ ਪਿਛਲੀ ਦਿਨੀ ਜ਼ਹਿਰੀਲੀ ਸ਼ਰਾਬ ਦੇ ਨਾਲ ਹੋਈਆਂ ਮੌਤਾਂ ਨੂੰ ਲੈਕੇ, ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ, ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿਲਾ ਅਤੇ ਵਿੱਤ ਮੰਤਰੀ ਦਾ ਹਲਕਾ ਹੋਵੇ, ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਵਿਅਕਤੀਆਂ ਦੀ ਮੌਤ ਹੋ ਗਈ ਸੀ ਲੇਕਿਨ ਸਰਕਾਰ ਨੇ ਗੰਭੀਰਤਾ ਨਹੀਂ ਦਿਖਾਈ |