ਮੁਕੇਰੀਆਂ: ਤਲਵਾੜਾ ਵਿਖੇ 3 ਅਕਤੂਬਰ ਨੂੰ ਹੋਵੇਗਾ ਸਾਲਾਨਾ ਇਨਕਲਾਬੀ ਨਾਟਕ ਮੇਲਾ
ਤਲਵਾੜਾ ਵਿਖੇ ਦੇਸ਼ ਭਗਤ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਵੱਲੋਂ 3 ਅਕਤੂਬਰ ਨੂੰ ਸਾਲਾਨਾ ਇਨਕਲਾਬੀ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ। ਕਮੇਟੀ ਵੱਲੋਂ ਇਲਾਕੇ ਦੇ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।