ਭਿੱਖੀਵਿੰਡ: ਪਿੰਡ ਘੜੂੰਮ, ਭਾਓਵਾਲ, ਸਭਰਾ, ਰਾਦਲਕੇ, ਰਾਮ ਸਿੰਘ ਵਾਲਾ, ਸੀਤੋ ਨੌਂ ਆਬਾਦ, ਕੋਟ ਬੁੱਢਾ ਆਦਿ ਪਿੰਡਾਂ ਦਾ ਡੀਸੀ ਨੇ ਕੀਤਾ ਦੋਰਾ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ।