ਹੁਸ਼ਿਆਰਪੁਰ: ਬੋਹਣ ਸਰਕਾਰੀ ਸਕੂਲ ਵਿੱਚ 13 ਲੱਖ ਦੀ ਲਾਗਤ ਨਾਲ ਬਣੀ ਨਵੀਂ ਲਾਇਬ੍ਰੇਰੀ
ਪਿੰਡ ਬੋਹਣ ਦੇ ਸਰਕਾਰੀ ਸਕੂਲ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਲਾਇਬ੍ਰੇਰੀ ਤਿਆਰ ਹੋ ਗਈ ਹੈ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੇ ਗਿਆਨ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਪ੍ਰੋਗਰਾਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।