ਪਠਾਨਕੋਟ: ਪਠਾਣਕੋਟ ਦੇ ਸਰਨਾ ਵਿਖੇ ਚੋਰਾਂ ਦੇ ਵੱਲੋਂ ਪੰਜ ਦੇ ਕਰੀਬ ਦੁਕਾਨਾਂ ਦੇ ਤੋੜੇ ਗਏ ਤਾਲੇ
ਪਠਾਨਕੋਟ ਦੇ ਸਰਨਾ ਵਿਖੇ ਚੋਰਾਂ ਨੇ ਦੇਰ ਰਾਤ ਪੰਜ ਦੇ ਕਰੀਬ ਦੁਕਾਨਾਂ ਦੇ ਤਾਲੇ ਤੋੜੇ ਇਸ ਸਬੰਧੀ ਦੁਕਾਨਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹਨਾਂ ਨੂੰ ਅੱਜ ਸਵੇਰੇ ਫੋਨ ਤੇ ਜਾਣਕਾਰੀ ਮਿਲੀ ਕਿ ਦੁਕਾਨ ਦੇ ਤਾਲੇ ਟੁੱਟੇ ਹੋਣ ਜਦੋਂ ਉਹਨਾਂ ਨੇ ਆ ਕੇ ਦੇਖਿਆ ਤਾਂ ਤਕਰੀਬਨ ਪੰਜ ਦੇ ਕਰੀਬ ਦੁਕਾਨਾਂ ਦੇ ਤਾਲੇ ਟੁੱਟੇ ਹੋਏ ਸਨ ਜਿਸ ਤੋਂ ਬਾਅਦ ਉਹਨਾਂ ਨੇ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਦੇਖੀ। ਉਹਨਾਂ ਨੇ ਮੰਗ ਕੀਤੀ ਕਿ ਚੌਂਕ ਚ ਨਾਕਾ ਲਾਇਆ ਜਾਵੇ