ਨਕੋਦਰ: ਜਲੰਧਰ ਵਿੱਚ 22 ਨਵੰਬਰ ਨੂੰ ਨਸ਼ਿਆਂ ਵਿਰੁੱਧ ਹੋਵੇਗੀ ਬਾਈਕ ਰੈਲੀ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 22 ਨਵੰਬਰ ਨੂੰ ਜਲੰਧਰ ਵਿੱਚ ਬਾਈਕ ਰੈਲੀ ਕੱਢੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰੇਗੀ।