ਤਰਨਤਾਰਨ: ਤਰਨ ਤਰਨ ਵਿੱਚ ਹੋਣ ਵਾਲੀ ਜਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਅਹਿਮ ਮੀਟਿੰਗ
ਤਰਨ ਤਾਰਨ ਵਿੱਚ ਹੋਣ ਵਾਲੀ ਜਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਹੈ। ਦੱਸ ਦੀਏ ਕਿ ਜਿਸ ਵਿੱਚ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਕਈ ਹੋਰ ਵਿਧਾਇਕ ਅਤੇ ਮੰਤਰੀ ਮੌਜੂਦ ਰਹੇ ਇਸ ਤੋਂ ਇਲਾਵਾ ਤਰਨ ਤਰਨ ਤੋਂ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਵੀ ਇਸ ਮੀਟਿੰਗ ਵਿੱਚ ਮੌਜੂਦ ਰਹੇ।