ਡੀਐਸਪੀ ਕੁਲਦੀਪ ਸਿੰਘ ਬਰਾੜ ਦੀ ਅਗਵਾਈ ਦੇ ਵਿੱਚ ਅੱਜ ਮੌੜ ਮੰਡੀ ਦੇ ਵੱਖ-ਵੱਖ ਏਰੀਏ ਵਿੱਚ ਸਰਚ ਅਭਿਆਨ ਕੀਤਾ ਗਿਆ ਹੈ ਜਾਣਕਾਰੀ ਦਿੰਦੇ ਹੋਏ ਡੀਐਸਪੀ ਕੁਲਦੀਪ ਸਿੰਘ ਬਰਾੜ ਨੇ ਕਿਹਾ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਅਫ਼ਸਰਾਂ ਸਾਹਿਬਾਨਾਂ ਦਿਸ਼ਾ ਨਿਰਦੇਸ਼ਤ ਤਹਿਤ ਸ਼ੱਕੀ ਵਿਅਕਤੀਆਂ ਘਰਾਂ ਵਿੱਚ ਸਰਚ ਅਭਿਆਨ ਕੀਤਾ ਜਾ ਰਿਹਾ ਹੈ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਨਹੀਂ ਬਖਸ਼ਿਆ ਜਾਵੇਗਾ।