ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾਨਾ
Sultanpur Lodhi, Kapurthala | Aug 29, 2025
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ 538ਵੇਂ ਵਿਆਹ ਪੁਰਬ ਦੇ ਸਬੰਧ ਚ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...