ਐਸਏਐਸ ਨਗਰ ਮੁਹਾਲੀ: ਲੁੱਟ-ਖੋਹ ਕਰਨ ਅਤੇ ਧਮਕੀ ਦੇ ਕੇ ਪੈਸੇ ਟਰਾਂਸਫਰ ਕਰਾਉਣ ਦੇ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਮਾਲੀ ਪੁਲਿਸ ਵੱਲੋਂ ਇਲਾਕੇ ਵਿੱਚ ਖੋਹ ਅਤੇ ਡਰਾ ਧਮਕਾ ਕੇ ਪੈਸੇ ਟ੍ਰਾਂਸਫਰ ਕਰਵਾਉਣ ਵਾਲੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।