ਮਲੋਟ: ਮਲੋਟ ਵਿੱਚ ਕੱਢੀ ਗਈ ਤਿਰੰਗਾ ਯਾਤਰਾ, ਧਾਰਮਿਕ ਸ਼ਖ਼ਸੀਅਤਾਂ, ਵਪਾਰੀਆਂ ਅਤੇ ਸਮਾਜ ਸੇਵੀ ਆਗੂਆਂ ਨੇ ਲਿਆ ਭਾਗ
Malout, Muktsar | May 17, 2025 ਅੱਜ ਮਲੋਟ ਵਿਖੇ ਤਿਰੰਗਾ ਯਾਤਰਾ ਕੱਢੀ ਗਈ। ਜਿਸ ਵਿੱਚ ਵੱਖ ਵੱਖ ਧਾਰਮਿਕ ਸ਼ਖਸੀਅਤਾਂ, ਵਪਾਰੀਆਂ ਅਤੇ ਸਮਾਜ ਸੇਵੀਆਂ ਨੇ ਭਾਗ ਲਿਆ। ਇਸ ਤਿਰੰਗਾ ਯਾਤਰਾ ਵਿੱਚ ਸਾਬਕਾ ਮੰਤਰੀ ਸੁਰਜੀਤ ਸਿੰਘ ਜਿਆਨੀ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ।