ਜਲੰਧਰ 1: ਸੰਗਤ ਸਿੰਘ ਨਗਰ ਵਿਖੇ ਬੰਦ ਪਏ ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਇਲਾਕਾ ਨਿਵਾਸੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ <nis:link nis:type=tag nis:id=jansamasya nis:value=jansamasya nis:enabled=true nis:link/>
ਇਲਾਕਾ ਨਿਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਮੁਹੱਲੇ ਵਿਖੇ ਸੀਵਰੇਜ ਬੰਦ ਪਿਆ ਹੋਇਆ ਹੈ ਅਤੇ ਗਲੀ ਦੇ ਵਿੱਚ ਗੰਦਾ ਪਾਣੀ ਖੜਾ ਹੋ ਜਾਂਦਾ ਹੈ। ਤੇ ਉਹ ਬਿਮਾਰ ਵੀ ਹੋ ਰਹੇ ਹਨ ਲੇਕਿਨ ਨਗਰ ਨਿਗਮ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਨਾ ਹੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਮਜਬੂਰਨ ਉਹਨਾਂ ਵੱਲੋਂ ਰੋਸ ਜਾਹਿਰ ਕੀਤਾ ਗਿਆ।