ਪਠਾਨਕੋਟ: ਪਠਾਨਕੋਟ ਵਿੱਚ ਪੁਲਿਸ ਦਾ ਵੱਡਾ ਐਕਸ਼ਨ, ਚਲਾਇਆ ਗਿਆ CASO ਆਪਰੇਸ਼ਨ
ਪਠਾਨਕੋਟ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਨਸ਼ਿਆਂ ਖਿਲਾਫ ਐਸਐਸਪੀ ਮਨਪ੍ਰੀਤ ਸਿੰਘ ਕੰਬੋਜ ਦੀ ਅਗਵਾਈ ਵਿੱਚ ਪੁਲਿਸ ਨੇ CASO ਆਪਰੇਸ਼ਨ ਚਲਾਇਆ। ਇਸ ਦੌਰਾਨ ਫਲੈਗ ਮਾਰਚ ਕੱਢ ਕੇ ਸ਼ੱਕੀ ਘਰਾਂ ਅਤੇ ਲੋਕਾਂ ਦੀ ਤਲਾਸ਼ੀ ਅਤੇ ਪੁੱਛਗਿੱਛ ਕੀਤੀ ਗਈ।