ਪਟਿਆਲਾ: PWD ਇੰਜੀਨੀਅਰਜ਼ ਐਸੋਸੀਏਸ਼ਨ ਦੀ ਨਵੀਂ ਕਮੇਟੀ ਚੁਣੀ ਗਈ, ਜਾਣੋ ਕੌਣ ਬਣਿਆ ਪ੍ਰਧਾਨ
ਪਟਿਆਲਾ ਵਿੱਚ ਲੋਕ ਨਿਰਮਾਣ ਵਿਭਾਗ ਦੀ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਨਵੀਂ 35 ਮੈਂਬਰੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਨਿਰਮਲ ਸਿੰਘ ਭੰਗੂ ਨੂੰ ਪ੍ਰਧਾਨ ਚੁਣਿਆ ਗਿਆ। ਨਵੀਂ ਟੀਮ ਨੇ ਕੰਮਾਂ ਵਿੱਚ ਗੁਣਵੱਤਾ ਅਤੇ ਸਰਕਾਰੀ ਵਿੱਤ ਦੀ ਰਾਖੀ ਦਾ ਅਹਿਦ ਲਿਆ ਹੈ।