ਪਠਾਨਕੋਟ: ਹਲਕਾ ਸੁਜਾਨਪੁਰ ਦੇ ਪਿੰਡ ਫਿਰੋਜ਼ਪੁਰ ਦੇ ਲੋਕਾਂ ਨੇ ਗੰਦਗੀ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ#Jansamasya
ਹਲਕਾ ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਫਿਰੋਜ਼ਪੁਰ ਦੇ ਲੋਕਾਂ ਵੱਲੋਂ ਗੰਦਗੀ ਦੀ ਸਮੱਸਿਆ ਨੂੰ ਲੈ ਕੇ ਬੀਡੀਪੀਓ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਇਸ ਮੌਕੇ 3 ਵਜੇ ਦੇ ਕਰੀਬ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਕਿਹਾ ਕਿ ਪਿੰਡ ਵਿੱਚ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਨਾਲੇ ਵੀ ਗੰਦਗੀ ਨਾਲ ਭਰੇ ਹੋਏ ਹਨ ਜਿਸ ਨਾਲ ਡੇਂਗੂ ਅਤੇ ਮਲੇਰੀਆ ਵਰਗੀਆਂ ਜਾਣ ਲੇਵਾ ਵੀ ਬਿਮਾਰੀਆਂ ਫੈਲਣ ਦਾ ਲੋਕਾਂ ਚ ਭੈ ਬਣਿਆ ਹੋਇਆ ਹੈ ਇਸ ਮੌਕੇ ਲੋਕਾਂ