ਮੋਗਾ: ਪੁਰਾਣਾ ਮੋਗਾ ਵਿਚ ਘਰ ਦੇ ਬਾਹਰੋਂ ਮੋਟਰਸਾਈਕਲ ਹੋਇਆ ਚੋਰੀ, ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ
ਪੁਰਾਣਾ ਮੋਗਾ ਦੇ ਇੱਕ ਘਰ ਤੋਂ ਦੇਰ ਰਾਤ ਮੋਟਰਸਾਈਕਲ ਚੋਰੀ ਹੋ ਗਿਆ। ਜਿਸ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮੋਟਰਸਾਈਕਲ ਮਾਲਕ ਦਾ ਕਹਿਣਾ ਹੈ ਕਿ ਉਸਨੇ ਘਰ ਦੇ ਬਾਹਰ ਮੋਟਰਸਾਈਕਲ ਖੜਾ ਕੀਤਾ ਸੀ ਜਿਸ ਨੂੰ ਨਾਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।