ਤਰਨਤਾਰਨ: ਤਰਨ ਤਾਰਨ: ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਤਰਨ ਤਾਰਨ ਵਿਖੇ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਤੇ ਸਿਖਿਆਰਥੀਆਂ ਵੱਲੋਂ ਵਿਸ਼ੇਸ਼ ਸਫ਼ਾਈ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਪਲਾਸਟਿਕ ਦਾ ਤਿਆਗ ਕਰਨ ਅਤੇ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਗਈ।