ਲੋਹੀਆਂ: ਲੋਹੀਆ ਵਿਖੇ ਹੋਏ ਮਹਿਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਅਰੋਪੀ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੀਤੀ 14 ਜੁਲਾਈ ਨੂੰ ਲੋਹੀਆ ਜੀਟੀ ਰੋਡ ਵਿਖੇ ਇੱਕ ਮਹਿਲਾ ਦੀ ਲਾਸ਼ ਮਿਲੀ ਸੀ ਅਤੇ ਇਸ ਕਤਲ ਮਾਮਲੇ ਵਿੱਚ ਉਹਨਾਂ ਨੇ ਮੁੱਖ ਆਰੋਪੀ ਮ੍ਰਿਤਕ ਮਹਿਲਾ ਦੇ ਪ੍ਰੇਮੀ ਦਿਲਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਉਹਨਾਂ ਨੇ ਕਿਹਾ ਹੈ ਕਿ ਮਹਿਲਾ ਆਰੋਪੀ ਦੇ ਨਾਲ ਰਹਿਣਾ ਚਾਹੁੰਦੀ ਸੀ ਕਿ ਅਤੇ ਦਬਾਓ ਬਣਾ ਰਹੇ ਸੀ ਜਿਸ ਤੋਂ ਬਾਅਦ ਉਸਦੇ ਪ੍ਰੇਮੀ ਨੇ ਉਸ ਦੀ ਹੱਤਿਆ ਕਰ ਦਿੱਤੀ