ਫਤਿਹਗੜ੍ਹ ਸਾਹਿਬ: 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲੋਕਾਂ ਨੂੰ ਮਿਲੇ ਮਾਲਕਾਨਾ ਹੱਕ
ਵਿਧਾਇਕ ਲਖਬੀਰ ਸਿੰਘ ਰਾਏ ਨੇ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਵਸਨੀਕਾਂ ਨੂੰ ਮਾਲਕਾਨਾ ਹੱਕਾਂ ਦੇ ਕਾਗਜ਼ਾਤ ਸੌਂਪੇ। ਇਸ ਮੌਕੇ ਕਈ ਪਿੰਡਾਂ ਦੇ ਲਾਭਪਾਤਰੀ ਮੌਜੂਦ ਸਨ।