ਪਠਾਨਕੋਟ: ਵਾਰਡ ਨੰਬਰ 49 ਦੇ ਲੋਕਾਂ ਨੇ ਪਾਣੀ ਨਾ ਆਉਣ ਦੀ ਸਮੱਸਿਆ ਤੋਂ ਦੁਖੀ ਹੋ ਕੇ ਪ੍ਰਸ਼ਾਸਨ ਖਿਲਾਫ ਜਤਾਇਆ ਰੋਸ
ਵਾਰਡ ਨੰਬਰ ਨੁੰਜਾ ਦੇ ਲੋਕਾਂ ਨੇ ਪਾਣੀ ਦੀ ਸਮੱਸਿਆ ਤੋਂ ਦੁਖੀ ਹੋ ਕੇ ਪ੍ਰਸ਼ਾਸਨ ਖਿਲਾਫ ਰੋਸ਼ ਜਤਾਇਆ ਇਸ ਸਬੰਧੀ ਜਾਣਕਾਰੀ ਦਿੰਦੇ ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਛੇ ਮਹੀਨੇ ਤੋਂ ਪਾਣੀ ਦੀ ਕਿੱਲਤ ਆ ਰਹੀ ਹੈ ਪਰ ਪਾਰਸ਼ਦ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਪਰ ਹਜੇ ਤੱਕ ਇਸ ਦਾ ਕੋਈ ਵੀ ਹੱਲ ਨਹੀਂ ਨਿਕਲਿਆ ਉਹਨਾਂ ਨੇ ਕਿਹਾ ਕਿ ਉਹਨਾਂ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ।