ਬੱਸੀ ਪਠਾਣਾ: ਸੰਸਦ ਮੈਂਬਰ ਡਾਕਟਰ ਅਮਰ ਸਿੰਘ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਹੋਏ ਨਤਮਸਤਕ, ਨਵੇਂ ਬਣੇ ਕਾਂਗਰਸ ਪ੍ਰਧਾਨ ਡਾਕਟਰ ਸਿਕੰਦਰ ਸਿੰਘ ਦਾ ਕੀਤਾ ਸਨਮਾਨ
ਬਸੀ ਪਠਾਣਾਂ ਦੇ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨਤਮਸਤਕ ਹੋਏ। ਉਨ੍ਹਾਂ ਨੇ ਨਵੇਂ ਬਣੇ ਕਾਂਗਰਸ ਪ੍ਰਧਾਨ ਡਾਕਟਰ ਸਿਕੰਦਰ ਸਿੰਘ ਦਾ ਸਨਮਾਨ ਕੀਤਾ। ਡਾਕਟਰ ਸਿਕੰਦਰ ਸਿੰਘ ਨੇ ਵੀ ਕਿਹਾ ਜੋ ਜਿੰਮੇਵਾਰੀ ਮਿਲੀ ਹੈ ਉਸਨੂੰ ਬਾਖੂਬੀ ਨਿਭਾਇਆ ਜਾਵੇਗਾ।