ਸੁਨਾਮ: ਕੱਚਾ ਪਹਾ ਵਿਖੇ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਤੇ ਉਸਦੇ ਪ੍ਰੇਮੀ ਨੂੰ ਕੀਤਾ ਕਾਬੂ- ਡੀਐਸਪੀ ਸੁਨਾਮ
Sunam, Sangrur | Apr 23, 2024 ਸੁਨਾਮ ਦੇ ਕੱਚਾ ਪਹਾ ਵਿਖੇ ਪੁਲਿਸ ਨੇ ਕਤਲ ਮਾਮਲੇ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੀ ਪਤਨੀ ਤੇ ਉਸਦੇ ਪ੍ਰੇਮੀ ਨੂੰ ਕਾਬੂ ਕੀਤਾ ਹੈ ।ਡੀਐਸਪੀ ਮਨਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੋਵਾਂ ਨੂੰ ਕਾਬੂ ਕਰ ਦੋ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।