ਰਾਮਪੁਰਾ ਫੂਲ: ਭੁੱਚੋ ਮੰਡੀ: ਕਈ ਅਕਾਲੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਕੀਤਾ ਸ਼ਾਮਿਲ
ਭੁੱਚੋ ਮੰਡੀ ਦੇ ਪਿੰਡ ਪੂਹਲਾ ਵਿੱਚ ਅਕਾਲੀ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣਾ ਮਿਸ਼ਨ 2027 ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਹੈ। ਜ਼ਿਲ੍ਹਾ ਪ੍ਰਧਾਨ ਸ. ਪ੍ਰੀਤਮ ਸਿੰਘ ਕੋਟਭਾਈ ਨੇ ਹਰ ਇੱਕ ਨੂੰ ਪਾਰਟੀ ਵਿੱਚ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ ਹੈ।