ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਧੂਮਧਾਮ ਨਾਲ ਮਨਾਈ ਗਈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ, ਕਈ ਆਗੂ ਹੋਏ ਸ਼ਾਮਿਲ
Sri Muktsar Sahib, Muktsar | Aug 16, 2025
ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੰਦਰਾਂ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਗਈ। ਦਿਵਿਆਂਨੰਦ ਆਸ਼ਰਮ ਵਿਖੇ ਸਤਸੰਗ ਪ੍ਰੋਗਰਾਮ...