ਮਲੇਰਕੋਟਲਾ: ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਨ ਮਾਜਰਾ ਵੱਲੋਂ ਪਿੰਡ ਆਬਸ਼ਪੁਰਾ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ।
ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਵੱਲੋਂ ਪਿੰਡ ਅਬਾਸਪੁਰਾ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਦਾ ਹੱਲ ਕਰਾਉਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਨਾਲ ਉਹਨਾਂ ਕਿਹਾ ਕਿ ਉਹਨਾਂ ਦੇ ਪੂਰੇ ਹਲਕੇ ਦੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਸ਼ੁਰੂ ਹੋ ਰਹੇ ਨੇ ਅਤੇ ਲੋਕਾਂ ਦੀਆਂ ਜੋ ਸਾਲਾਂ ਤੋਂ ਮੰਗਾਂ ਲਟਕਦੀਆਂ ਰਹੀਆਂ ਸਨ ਪੂਰੀਆਂ ਹੋ ਰਹੀਆਂ ਨੇ।