ਲੁਧਿਆਣਾ ਪੂਰਬੀ: ਏਡਜ ਸੇਵਾ ਸੁਸਾਇਟੀ ਵੱਲੋ ਏਡਜ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਗਿਆ ਇਸ ਕਈ ਅਧਿਕਾਰੀਆ ਅਤੇ ਮੁਲਾਜਮਾ ਨੇ ਹਿੱਸਾ ਲਿਆ
ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ਼ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਬੀਤੇ ਦਿਨੀਂ ਐਚ.ਆਈ.ਵੀ ਏਡਜ਼ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਐਸ.ਸੀ.ਡੀ.ਸਰਕਰੀ ਕਾਲਜ਼ ਲੁਧਿਆਣਾ ਵਿਖੇ 5 ਕਿਲੋਮੀਟਰ ਮੈਰਾਥਾਨ (ਰੈਡ ਰਨ) ਮੁਕਾਬਲਾ ਕਰਵਾਇਆ ਗਿਆ।