ਪਟਿਆਲਾ: ਬਹਾਦੁਰਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਸਮਾਗਮ ਜਾਰੀ
ਪਟਿਆਲਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਹਾਦੁਰਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੋ ਦਿਨਾਂ ਸਮਾਗਮ ਦੀ ਸ਼ੁਰੂਆਤ। 9 ਅਕਤੂਬਰ ਤੱਕ ਚੱਲੇਗੀ ਪ੍ਰਦਰਸ਼ਨੀ।