ਸੁਨਾਮ: ਸਰਕਾਰੀ ਹਸਪਤਾਲ ਨੇੜੇ ਓਵਰ ਬ੍ਰਿਜ ਦੇ ਨੀਚੇ ਬੱਸ ਅਤੇ ਕਾਰ ਦੀ ਹੋਈ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Sunam, Sangrur | Aug 1, 2024 ਸੁਨਾਮ ਦੇ ਸਰਕਾਰੀ ਹਸਪਤਾਲ ਦੇ ਨੇੜੇ ਓਵਰ ਬ੍ਰਿਜ ਦੇ ਨੀਚੇ ਪੀਆਰਟੀਸੀ ਦੀ ਬੱਸ ਅਤੇ ਕਾਰ ਦੀ ਟੱਕਰ ਹੋ ਜਾਣ ਕਾਰਨ ਕਾਰ ਦਾ ਕਾਫੀ ਨੁਕਸਾਨ ਹੋ ਗਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਮੌਕੇ ਤੇ ਪੁੱਜੀ ਪੁਲਿਸ ਨੇ ਦੱਸਿਆ ਕਿ ਦੋਵੇਂ ਵਾਹਨ ਰੌਂਗ ਸਾਈਡ ਸਨ ਅਗਰ ਸਮਝੌਤਾ ਨਾ ਹੋਇਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ,