ਬਠਿੰਡਾ: ਸਰਕਟ ਹਾਊਸ ਵਿਖੇ ਭਾਜਪਾ ਚੋਣ ਕਮਿਸ਼ਨ ਰਾਹੀਂ ਦਲਿਤ ਵਰਗ ਦੇ ਲੋਕਾਂ ਦੇ ਵੋਟ ਅਧਿਕਾਰ ਖੋਣਾ ਚਾਹੁੰਦੀ ਹੈ
ਨੈਸ਼ਨਲ ਦਲਿਤ ਮਹਾ ਪੰਚਾਇਤ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਹੈ ਕਿ ਭਾਜਪਾ ਜੇਕਰ ਗੱਲ ਕੀਤੀ ਜਾਵੇ ਤਾਂ ਬਿਹਾਰ ਦੇ ਵਿੱਚ ਹੁਣ ਚੋਣਾਂ ਹੋਣ ਜਾ ਰਹੀਆਂ ਹਨ ਜਿਸਦੇ ਚਲਦੇ ਚੋਣ ਕਮਿਸ਼ਨ ਰਾਹੀਂ ਦਲਿਤ ਭਾਈਚਾਰੇ ਦਾ ਵੋਟ ਅਧਿਕਾਰ ਹੋਣਾ ਚਾਹੁੰਦੀ ਹੈ ਜੋ ਕਿ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।