ਪਟਿਆਲਾ: ਦੌਣ ਕਲਾਂ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਗਰੂਕ
ਪਟਿਆਲਾ ਦੇ ਪਿੰਡ ਦੌਣ ਕਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਸੁਸਾਇਟੀ ਵਿੱਚ ਉਪਲਬਧ ਆਧੁਨਿਕ ਖੇਤੀ ਸੰਦਾਂ ਜਿਵੇਂ ਕਿ ਸੁਪਰ ਸੀਡਰ ਤੇ ਹੈਪੀ ਸੀਡਰ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ।