ਸੁਨਾਮ: ਸੁਨਾਮ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਦੋ ਮੋਟਰਸਾਈਕਲਾਂ ਦੀ ਹੋਈ ਆਪਸ ਵਿੱਚ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ ਪੰਜ ਜ਼ਖਮੀ,
Sunam, Sangrur | May 24, 2024 ਸੁਨਾਮ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਦੋ ਮੋਟਰਸਾਈਕਲਾਂ ਦੀ ਹੋਈ ਆਪਸ ਵਿੱਚ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਪੰਜ ਜਣਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ ਮਿਲੀ ਜਾਣਕਾਰੀ ਅਨੁਸਾਰ ਮੇਜਰ ਸਿੰਘ ਵਾਸੀ ਹਰਿਆਊ 36 ਸਾਲਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਉਸਦੀ ਪਤਨੀ ਅਤੇ ਇੱਕ ਨਾਵਲ ਬੇਟੀ ਜਖਮੀ ਹੋ ਗਈਆਂ ਬੇਟੀ ਦੇ ਜਿਆਦਾ ਸੱਟਾਂ ਹੋਣ ਕਾਰਨ ਸੰਗਰੂਰ ਰੈਫਰ ਕਰ ਦਿੱਤਾ ਗਿਆ ਜਦੋਂ ਕਿ ਬਾਕੀਆਂ ਨੂੰ ਸਰਕਾਰੀ ਹਸਪਤਾਲ ਸੁਨਾਮ ਦਾਖਲ ਕਰਵਾਇਆ।